Breaking News
Home / News / ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਨਿਮਰ ਅਪੀਲ

ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਨਿਮਰ ਅਪੀਲ

xxx

ਸੰਘਰਸ਼ ਕਮੇਟੀ ਵੱਲੋਂ ਕੱਲੂ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਦੇ ਰੋਸ ਵੱਜੋਂ ਪੰਜਾਬ ਭਰ ਵਿਚ ਬੰਦ ਦਾ ਸੱਦਾ। ਸੋ ਸਾਰੀ ਸਿੱਖ ਕੌਮ , ਪੰਥ ਦਰਦੀਆਂ, ਸਿੱਖ ਜਥੇਬੰਦੀਆਂ,  ਹਿੰਦੂ ਭਾਈਚਾਰੇ, ਮੁਸਲਿਮ ਭਾਈਚਾਰੇ ਅਤੇ ਹੋਰਨਾਂ ਵਰਗਾਂ ਨੂੰ ਜਿਹਨਾਂ ਨੂੰ ਗੁਰੂ ਜੀ ਦੀ ਹੋਈ ਇਸ ਬੇਅਦਬੀ Ḕਤੇ ਅਫਸੋਸ ਹੈ ਉਹਨਾਂ ਨੂੰ ਬੇਨਤੀ ਹੈ ਕਿ ਇਸ ਬੰਦ ਦੇ ਸੱਦੇ ਨੂੰ ਵਧ ਚੜ੍ਹ ਕੇ ਸਾਥ ਦਿਓ

About admin

Check Also

ਔਟਵਾ ਸਥਿਤ ਭਾਰਤੀ ਹਾਈ ਕਮਿਸ਼ਨਰ ਅਤੇ ਟਰਾਂਟੋ ਸਥਿਤ ਭਾਰਤੀ ਕਾਂਸਲੇਟ ਨੂੰ ਕੈਨੇਡਾ ਤੋਂ ਕੱਢਿਆ ਜਾਵੇ….ਹੰਸਰਾ

ਟਰਾਂਟੋ (ਜੁਲਾਈ 31 2017) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਵਲੋਂ ਔਟਵਾ ਸਥਿਤ ਭਾਰਤੀ ਹਾਈ ਕਮਿਸ਼ਨਰ ...

Leave a Reply

Your email address will not be published. Required fields are marked *