Breaking News
Home / News / ਸ਼ਹੀਦ ਸਿੰਘਾਂ ਦੀ ਯਾਦ ਨੂੰ ਤਾਜਾ ਕਰਦੇ ਹੋਏ ਖਾਲਿਸਤਾਨ ਦੀ ਕਾਇਮੀ ਪ੍ਰਤੀ ਵਚਨਬੱਧਤਾ ਨੂੰ ਦੁਰਹਾਉਦਿਆ ਮਹਾਨ ਸ਼ਹੀਦੀ ਸਮਾਗਮ ਗੁਰਦਵਾਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਵਿਖੇ 12,13,ਤੇ 14 ਅਗਸਤ ਨੂੰ ਵਿਸ਼ੇਸ਼ ਸਮਾਗਮ ਵਿੱਚ ਪਹੁੰਚਣ ਦੀ ਅਪੀਲ

ਸ਼ਹੀਦ ਸਿੰਘਾਂ ਦੀ ਯਾਦ ਨੂੰ ਤਾਜਾ ਕਰਦੇ ਹੋਏ ਖਾਲਿਸਤਾਨ ਦੀ ਕਾਇਮੀ ਪ੍ਰਤੀ ਵਚਨਬੱਧਤਾ ਨੂੰ ਦੁਰਹਾਉਦਿਆ ਮਹਾਨ ਸ਼ਹੀਦੀ ਸਮਾਗਮ ਗੁਰਦਵਾਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਵਿਖੇ 12,13,ਤੇ 14 ਅਗਸਤ ਨੂੰ ਵਿਸ਼ੇਸ਼ ਸਮਾਗਮ ਵਿੱਚ ਪਹੁੰਚਣ ਦੀ ਅਪੀਲ

ਸੂਰਾ ਸੋ ਪਹਿਚਾਨੀਐ ਜੋ ਲਰੇ ਦੀਨ ਕੇ ਹੇਤ ਪੁਰਜਾ ਪੁਰਜਾ ਕਟਿ ਮਰੈ ਕਬਹੁ ਨ ਛਾਡੇ ਖੇਤੁ!!!
ਸ਼ਹੀਦ ਸਿੰਘਾਂ ਦੀ ਯਾਦ ਨੂੰ ਤਾਜਾ ਕਰਦੇ ਹੋਏ ਖਾਲਿਸਤਾਨ ਦੀ ਕਾਇਮੀ ਪ੍ਰਤੀ ਵਚਨਬੱਧਤਾ ਨੂੰ ਦੁਰਹਾਉਦਿਆ ਮਹਾਨ ਸ਼ਹੀਦੀ ਸਮਾਗਮ ਗੁਰਦਵਾਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਵਿਖੇ 12,13,ਤੇ 14 ਅਗਸਤ ਨੂੰ ਵਿਸ਼ੇਸ਼ ਸਮਾਗਮ ਵਿੱਚ ਪਹੁੰਚਣ ਦੀ ਅਪੀਲ 
ਸ਼ਹੀਦ ਭਾਈ ਅਮਰਜੀਤ ਿਸੰਘ ਬਿੱਲਾ ਬੇਗੋਵਾਲ ,ਸ਼ਹੀਦ ਭਾਈ ਜਗੀਰ ਸਿੰਘ ਨੰਗਲ ਲੁਬਾਣਾ,ਸ਼ਹੀਦ ਭਾਈ ਬਲਵੰਤ ਸਿੰਘ ਮੁਲਤਾਨੀ ਜਲਾਲਪੁਰ,ਸ਼ਹੀਦ ਭਾਈ ਹਰਚੰਦ ਸਿੰਘ ਸਲੇਮਪੁਰ ਅਤੇ ਸਮੂਹ ਸ਼ਹੀਦਾ ਦੀ ਯਾਦ ਵਿੱਚ ਮਹਾਨ ਸ਼ਹੀਦੀ ਸਮਾਗਮ ਅਗਸਤ 12,13,ਅਤੇ 14 -2016 ਨੰੂ ਆਰੰਭ ਸ੍ਰੀ ਆਖੰਡ ਪਾਠ ਸਾਹਿਬ  ਅਗਸਤ 12 ਸ਼ੁਕਰਵਾਰ ਸਵੇਰੇ 9:00ਵਜੇ ਭੋਗ ਸ੍ਰੀ ਆਖੰਡ ਪਾਠ ਸਾਹਿਬ ਅਗਸਤ 14 ਦਿਨ ਐਤਵਾਰ ਸਵੇਰੇ 9:00 ਵਜੇ ਗੁਰੂਦਵਾਰਾ ਸਾਹਿਬ ਸਿੱਖ ਕਲਚਰਲ ਸੁਸਾਇਟੀ ਰਿੱਚਮੰਡ ਹਿੱਲ ਨਿਊਯਾਰਕ ਵਿਖੇ  ਸਿੱਖ ਕੌਮ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਮਹਾਨ ਸ਼ਹੀਦੀ ਸਮਾਗਮ ਸਜਾਇਆ ਜਾ ਰਿਹਾ ਹੈ, ਪੰਥ ਪ੍ਰਸਿੱਧ ਕਥਾ ਵਾਚ ਰਾਗੀ, ਢਾਡੀ ਅਤੇ ਪ੍ਰਚਾਰਿਕ ਸ਼ਹੀਦਾਂ ਨੰੂ ਸ਼ਰਧਾ ਦੇ ਫੁੱਲ ਭੇਟ ਕਰਨਗੇ ਅਤੇ ਪੰਥ ਪ੍ਰਸਿਧ ਵਿਦਵਾਨ ਡਾ ਅਮਰਜੀਤ ਸਿੰਘ ਖਾਲਸਾ ( ਖਾਲਿਸਤਾਨ ਅਫੇਅਰਸ ਸੈਟਰ / ਸੱਚੋ ਸੱਚ ਪ੍ਰੋਗਰਾਮ TV84 ) ਅਤੇ ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਯੂਐਸ ਏ ਦੇ ਕਨਵੀਨਰ ਬੂਟਾ ਸਿੰਘ ਖੜੋਦ ਸਾਡੇ ਵਿਸ਼ੇਸ਼ ਸੱਦੇ ਤੇ ਪਹੁੰਚ ਰਹੇ ਹਨ। ਆਪ ਸਭ ਪਰਿਵਾਰਾਂ ਸਾਹਿਤ ਪਹੁੰਚ ਕੇ ਸਤਿਗੁਰਾਂ ਦੀਆਂ ਖੁਸ਼ੀਆ ਪ੍ਰਾਪਤ ਕਰੋ ਜੀ।

ਬੇਨਤੀ ਕਰਤਾ ;

ਗੁਰਦਵਾਰਾ ਸਿੱਖ ਕਲਚਰਲ ਸੁਸਾਇਟੀ ਰਿੱਚਮੰਡਹਿੱਲ 

ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਯੂ ਐਸ ਏ

ਸੰਤ ਬਾਬਾ ਪ੍ਰੇਮ ਸਿੰਘ ਜੀ ਪੰਥਕ ਸੁਸਾਇਟੀ ਅਮਰੀਕਾ 

ਖਾਲਸਾ ਯੂਥ ਕਲੱਬ ਯੂ ਐਸ ਏ 

ਅਤੇ ਸਮੂੰਹ ਪੰਥਕ ਜਥੇਬੰਦੀਆ

About admin

Check Also

ਔਟਵਾ ਸਥਿਤ ਭਾਰਤੀ ਹਾਈ ਕਮਿਸ਼ਨਰ ਅਤੇ ਟਰਾਂਟੋ ਸਥਿਤ ਭਾਰਤੀ ਕਾਂਸਲੇਟ ਨੂੰ ਕੈਨੇਡਾ ਤੋਂ ਕੱਢਿਆ ਜਾਵੇ….ਹੰਸਰਾ

ਟਰਾਂਟੋ (ਜੁਲਾਈ 31 2017) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਵਲੋਂ ਔਟਵਾ ਸਥਿਤ ਭਾਰਤੀ ਹਾਈ ਕਮਿਸ਼ਨਰ ...

Leave a Reply

Your email address will not be published. Required fields are marked *