Breaking News
Home / News / ਸ. ਗੁਰਜੰਟ ਸਿੰਘ ਦੇ ਅਕਾਲ ਚਲਾਣਾ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ। ਸ਼੍ਰੌਮਣੀ ਅਕਾਲੀ ਦਲ ਅਮ੍ਰਿੰਤਸਰ ਅਮਰੀਕਾ

ਸ. ਗੁਰਜੰਟ ਸਿੰਘ ਦੇ ਅਕਾਲ ਚਲਾਣਾ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ। ਸ਼੍ਰੌਮਣੀ ਅਕਾਲੀ ਦਲ ਅਮ੍ਰਿੰਤਸਰ ਅਮਰੀਕਾ

ਸ. ਗੁਰਜੰਟ ਸਿੰਘ ਦੇ ਅਕਾਲ ਚਲਾਣਾ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ। ਸ਼੍ਰੌਮਣੀ ਅਕਾਲੀ ਦਲ ਅਮ੍ਰਿੰਤਸਰ ਅਮਰੀਕਾ 
ਿਨਊਯਾਰਕ 26 ਅਪ੍ਰੈਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਸਟਰੇਲ਼ਿਆ ਇਕਾਈ ਦੇ ਸੀਨੀਅਰ ਆਗੂ ਸ. ਹਰਦੀਪ ਿਸੰਘ ਲੋਹਾਖੇੜਾ ਦੇ ਚਾਚਾ ਜੀ ਸ: ਗੁਰਜੰਟ ਸਿੰਘ ਜੋ ਿੲਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ। ਕਿਉਕਿ ਸ. ਗੁਰਜੰਟ ਸਿੰਘ ਸਦਾ ਚੜ੍ਹਦੀ ਕਲ੍ਹਾ ਵਾਲੇ ਗੁਰਸਿੱਖ ਪਿਆਰੇ ਸਨ ਜਿਨ੍ਹਾਂ ਦੀ ਬਹੁਤ ਨੇਕ ਕਮਾਈ ਸੀ ਅਤੇ ਗੁਰਬਾਣੀ ਦੇ ਰਸੲੀੲੇ ਸਨ ਉਨਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਕਦੇ ਨਾਂ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਅਸੀਂ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਅਮਰੀਕਾ ਦੇ ਕਨਵੀਨਰ ਸ ਬੂਟਾ ਸਿੰਘ ਖੜੋਦ,ਪ੍ਰਧਾਨ ਸੁਰਜੀਤ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ ਰੇਸ਼ਮ ਸਿੰਘ,ਰੁਪਿੰਦਰ ਸਿੰਘ ਬਾਠ,ਮੱਖਣ ਸਿੰਘ ਕਲੇਰ, ਜੀਤ ਸਿੰਘ ਅਲੋਰੱਖ ,ਸਰਬਜੀਤ ਸਿੰਘ ,ਜੋਗਾ ਸਿੰੰਘ ਅਮਨਦੀਪ ਸਿੰਘ,ਅਮਰਜੀਤ ਿਸੰਘ ਆਦਿ ਵੱਲੌ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋੲੇ ਅਕਾਲ ਪੁਰਖ ਅੱਗੇ ਸ. ਗੁਰਜੰਟ ਸਿੰਘ ਦੀ ਆਤਮਿਕ ਸਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕਰਦੇ ਹਾਂ |

About admin

Check Also

ਔਟਵਾ ਸਥਿਤ ਭਾਰਤੀ ਹਾਈ ਕਮਿਸ਼ਨਰ ਅਤੇ ਟਰਾਂਟੋ ਸਥਿਤ ਭਾਰਤੀ ਕਾਂਸਲੇਟ ਨੂੰ ਕੈਨੇਡਾ ਤੋਂ ਕੱਢਿਆ ਜਾਵੇ….ਹੰਸਰਾ

ਟਰਾਂਟੋ (ਜੁਲਾਈ 31 2017) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਵਲੋਂ ਔਟਵਾ ਸਥਿਤ ਭਾਰਤੀ ਹਾਈ ਕਮਿਸ਼ਨਰ ...

Leave a Reply

Your email address will not be published. Required fields are marked *